Latest News

13 Aug

ਆਉ ਰੋਜ਼ਾਨਾ ਗੁਰੂ ਘਰ ਜਾਣ ਦਾ ਪ੍ਰਣ ਕਰੀਏ।

ੲਿੱਕ ਬਜ਼ੁਰਗ ਨੇ ਆਪਣੀ ਪੋਤਰੀ ਨੂੰ ਅਵਾਜ ਮਾਰੀ ਤੇ ਪੁੱਛਿਆ ਕੇ ਮੇਰੀ ਰਾਣੀ ਧੀ ਅੱਜ ਕੱਲ ਗੁਰੂਦੁਆਰੇ ਕਿਓਂ ਨੀ ਜਾਂਦੀ ? ਅੱਗੋਂ ਆਂਹਦੀ ਦਾਦਾ ਜੀ ..ਜੀ ਜਿਹਾ ਨਹੀਂ ਕਰਦਾ ..ਓਥੇ ਲੋਕ ਗੁਰੂ ਦੀ ਗੱਲ ਘੱਟ ਤੇ ਪਾਲੀਟਿਕਸ ਜਿਆਦਾ ਡਿਸਕਸ ਕਰਦੇ ਨੇ , ਘਰੇਲੂ ਝਗੜੇ ਚੁਗਲੀਆਂ ਲੜਾਈਆਂ ਰੌਲਾ ਰੱਪਾ ਦਿਖਾਵਾ ਤੇ ਹੋਰ ਵੀ ਬੜਾ ਕੁਸ਼ ..ਏਦਾਂ

Read More
09 Aug

ਅਪਾਹਜ ਆਸ਼ਰਮ ਸਰਾਭਾ ਵਿੱਚ ਰਹਿ ਰਹੇ ਲੋੜਵੰਦਾਂ ਨੂੰ ਦੇਖ ਕੇ ਜਦੋਂ ਕਈਆਂ ਦੀਆਂ ਅੱਖਾਂ ਭਰ ਆਉਂਦੀਆਂ

ਲੁਧਿਆਣਾ ਜ਼ਿਲ੍ਹੇ ਦੇ ਪਿੰਡ ਸਰਾਭਾ ਦੇ ਨਜ਼ਦੀਕ ਬਣੇ ਗੁਰੂ ਅਮਰ ਦਾਸ ਅਪਾਹਜ ਆਸ਼ਰਮ ਵਿੱਚ ਹੋ ਰਹੀ ਸੇਵਾ ਨੂੰ ਦੇਖਣ ਲਈ ਜਦੋਂ ਲੋਕ ਆਉਂਦੇ ਹਨ ਤਾਂ ਆਸ਼ਰਮ ਵਿੱਚ ਰਹਿ ਰਹੇ ਲੋੜਵੰਦਾਂ ਦੀ ਹਾਲਤ ਦੇਖ ਕੇ ਕਈਆਂ ਦੀਆਂ ਅੱਖਾਂ ਵਿੱਚੋਂ ਆਪ ਮੁਹਾਰੇ ਅੱਥਰੂ ਕਿਰ ਪੈਂਦੇ ਹਨ। ਇਸ ਆਸ਼ਰਮ ਵਿੱਚ ਤਕਰੀਬਨ 50 (ਪੰਜਾਹ) ਦੇ ਕਰੀਬ ਲੋੜਵੰਦ ਰਹਿੰਦੇ ਹਨ

Read More
Page 3 of 55812345...102030...Last »