ਅਕਾਲ ਅਕੈਡਮੀ ਚੀਮਾ ਵਿਖੇ ੬੮ਵਾਂ ਅਜ਼ਾਦੀ ਦਿਵਸ ਮਨਾਇਆ

ਅਜ਼ਾਦੀ ਦੀ ੬੮ਵੀਂ ਵਰੇਗੰਢ ਅਕਾਲ ਅਕੈਡਮੀ ਚੀਮਾਂ ਸਾਹਿਬ ਵਿਖੇ ਬੜੇ ਉਤਸ਼ਾਹ ਨਾਲ ਮਨਾਈ ਗਈ।ਅਕਾਲ ਅਕੈਡਮੀ ਵਿਖੇ ਤਿਰੰਗਾ ਲਹਿਰਾaੇਣ ਦੀ ਰਸਮ ਅਕਾਲ ਅਕੈਡਮੀ ਦੇ ਵਾਇਸ ਪ੍ਰਿੰਸੀਪਲ ਮਨਜੀਤ ਕੌਰ ਹੋਡਲਾ ਨੇ ਅਦਾ ਕੀਤੀ।ਅਕਾਲ ਅਕੈਡਮੀ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਗੀਤ ਪੇਸ਼ ਕੀਤਾ ਅਤੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਭਗਤ ਸਿੰਘ ਦੀ ਦੇਸ਼ ਦੀ ਆਜ਼ਾਦੀ ਲਈ ਕੀਤੀ ਲਾਸਾਨੀ ਕੁਰਬਾਨੀ ਸਬੰਧੀ ਭਾਸ਼ਨ ਦਿਤੇ ਅਤੇ ਕੋਰਿਓਗ੍ਰਾਫ਼ੀ ਵੀ ਪੇਸ਼ ਕੀਤੀ।

~ ਜਸਵਿੰਦਰ ਸਿੰਘ ਸ਼ੇਰੋ
~ Cheema Sahib

Share...Share on Facebook0Tweet about this on TwitterShare on LinkedIn0Share on Google+0Pin on Pinterest0Email this to someone