ਅਕਾਲ ਯੂਨੀਵਰਸਿਟੀ ਦਾ ਨਿਰਮਾਣ ਕਾਰਜ ਸਿਖਰਾਂ ‘ਤੇ

ਪਹਿਲੇ ਪੜਾਅ ਦੀ ਉਸਾਰੀ ਦਾ ਕੰਮ ਮੁਕੰਮਲ, ਫਿਨਿੰਸਿੰਗ ਦਾ ਕੰਮ ਜੰਗੀ ਪੱਧਰ ‘ਤੇ ਚੱਲ ਰਿਹੈ। ਚੀਮਾਂ ਮੰਡੀ ੧੪ ਅਗਸਤ ਕਲਗੀਧਰ ਸੋਸਾਇਟੀ ਬੜੂ ਸਾਹਿਬ ਵਲੋਂ ਸ੍ਰੀ ਦਮਦਮਾ ਸਾਹਿਬ, ਸਾਬੋ ਕੀ ਤਲਵੰਡੀ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਬਚਨਾਂ ਅਨੁਸਾਰ ਅਕਾਲ ਯੂਨੀਵਰਸਿਟੀ ਦੇ ਨਿਰਮਾਣ ਦਾ ਕਾਰਜ ਬੜੀ ਤੇਜ਼ੀ ਅਤੇ ਉਤਸ਼ਾਹ ਨਾਲ ਚੱਲ ਰਿਹਾ ਹੈ।ਅਕਾਲ ਯੂਨੀਵਰਸਿਟੀ

Read More