ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਵਿਚਾਰਧਾਰਾ ਨੂੰ ਦਰਸਾਉਂਦੀ ਡਾਕੂਮੈਂਟਰੀ ਹੈ। ਇਸ ਡਾਕੂਮੈਂਟਰੀ ਵਿਚ ਗੁਰਮਤਿ ਅਨੁਸਾਰ ਸਿੱਖਾਂ ਦੀਆਂ ਪ੍ਰਾਪਤੀਆਂ, ਲੰਗਰ, ਪੰਜ ਪਿਆਰੇ ਆਦਿ ਵਿਸ਼ਿਆਂ ਦੀਆਂ ਤਸਵੀਰਾਂ ਵਖਾਈਆਂ ਗਈਆਂ ਹਨ। ਇਹ ਡਾਕੂਮੈਂਟਰੀ “ਚਿੜੀਆਂ ਤੋਂ ਮੈਂ ਬਾਜ਼ ਤੜਾਉ, ਗਿੱਦੜਾਂ ਤੋਂ ਮੈਂ ਸ਼ੇਰ ਬਣਾਉ। ਸਵਾ ਲੱਖ ਸੇ ਏਕ ਲੜਾਉ, ਤਬੈ ਗੁਰ ਗੋਬਿੰਦ ਸਿੰਘ ਨਾਮ ਕਹਾਉਂ” ਵਾਲੇ ਵਿਸ਼ੇ ਨੂੰ ਵੀ ਉਜਾਗਰ ਕਰਦੀ ਹੈ।